ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।
Related Posts
Haryana: मुख्यमंत्री मनोहर लाल ने जगदीश चंद्र बोस को उनकी जयंती पर श्रद्धांजलि अर्पित की
हरियाणा के मुख्यमंत्री मनोहर लाल ने जे.सी.बोस विज्ञान एवं प्रौद्योगिकी विश्वविद्यालय, वाईएमसीए, फरीदाबाद में प्रसिद्ध भारतीय वैज्ञानिक आचार्य जगदीश चंद्र…
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫ਼ਟ ਅਤੇ ਗਰਮ ਹਵਾ ਦੇ ਗ਼ੁਬਾਰਿਆਂ ਆਦਿ ਨੂੰ ਉਡਾਉਣ ‘ ਤੇ ਪੂਰਨ ਪਾਬੰਦੀ ਲਗਾਈ ਹੈ।ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ) ਕੋਡ ਦੀ ਧਾਰਾ 188 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । Post Views: 103
कनीना में हुई स्कूल बस दुर्घटना पर मुख्यमंत्री नायब सिंह ने जताया दुख शोक संतप्त परिवारों के प्रति हार्दिक संवेदना हादसे में लापरवाही बरतने वालों पर होगी सख्त कार्रवाई– नायब सिंह चंडीगढ़, 11 अप्रैल- हरियाणा के मुख्यमंत्री श्री नायब सिंह ने आज जिला महेंद्रगढ़ के कनीना खण्ड के गांव उन्हानी में स्कूल बस की दुर्घटना में बच्चों के निधन पर गहरा दुख प्रकट किया। उन्होंने शोक संतप्त परिवारों के प्रति हार्दिक संवेदना प्रकट करते हुए कहा कि ईश्वर मृतक बच्चों की आत्माओं को अपने श्रीचरणों में स्थान दें। श्री नायब सिंह ने कहा कि इस हादसे में लापरवाही बरतने वालों के खिलाफ सख्त कार्रवाई की जाएगी। उन्होंने हादसे में घायल हुए बच्चों की जल्द ठीक होने की कामना की और कहा कि स्थानीय प्रशासन घायलों की सहायता के लिए मुस्तैद है। http://NEWS24HELP.COM Post Views: 56