ਚੰਡੀਗੜ੍ਹ: ਗਣਤੰਤਰ ਦਿਵਸ (Republic Day) ਦੇ ਮੱਦੇਨਜ਼ਰ ਸੂਬੇ ਦੇ ਸਾਰੇ ਏ.ਡੀ.ਜੀ.ਪੀ. ਅਤੇ ਆਈ.ਜੀ ਰੈਂਕ ਦੇ ਅਧਿਕਾਰੀ ਫੀਲਡ ਵਿੱਚ ਆ ਗਏ ਹਨ ਅਤੇ ਉਨ੍ਹਾਂ ਨੂੰ ਸੌਂਪੇ ਗਏ ਖੇਤਰਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ। ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਦੇ ਹੋਰ ਮੰਤਰੀ ਸ਼ਾਮਲ ਹਨ, ਵਲੋਂ ਕੌਮੀ ਝੰਡੇ ਲਹਿਰਾਏ ਜਾਣ ਨੂੰ ਵੇਖਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਹੈੱਡਕੁਆਰਟਰ ਤੋਂ ਫੀਲਡ ‘ਚ ਭੇਜ ਦਿੱਤਾ ਹੈ।
Related Posts
ਹਰਿਆਣਾ ‘ਚ ਕੋਰੋਨਾ ਦੀ ਐਂਟਰੀ, 6 ਮਰੀਜ਼ਾਂ ਦੇ ਸੈਂਪਲ ਭੇਜੇ ਦਿੱਲੀ
ਚੰਡੀਗੜ੍ਹ: ਹਰਿਆਣਾ ‘ਚ ਕੋਰੋਨਾ ਨੇ ਪ੍ਰਵੇਸ਼ ਕਰ ਲਿਆ ਹੈ। ਦੇਸ਼ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਰਾਜ…
जेजेपी की लोकसभा चुनाव की तैयारियां तेज, सिरसा, डबवाली और भिवानी में खोले चुनावी कार्यालय
चंडीगढ़, 10 फरवरी। जननायक जनता पार्टी ने लोकसभा चुनाव की तैयारियां तेज कर दी हैं। इस दिशा में जेजेपी ने…
ਵਿਜੀਲੈਂਸ ਬਿਉਰੋ ਵੱਲੋਂ ਬੈਂਕ ਤੋਂ ਕਰਜ਼ਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ…