ਲੁਧਿਆਣਾ : ਸੀ.ਆਈ.ਏ.-2 ਪੁਲਿਸ ਵਲੋਂ ਗੈਂਗਸਟਰ ਸੰਦੀਪ ਦੇ ਘਰ ਛਾਪੇਮਾਰੀ ਦੇ ਮਾਮਲੇ ਵਿਚ ਥਾਣਾ ਜਮਾਲਪੁਰ ਦੀ ਪੁਲਿਸ (Jamalpur police station) ਨੇ ਆਰਮਜ਼ ਐਕਟ ਅਤੇ ਗੈਂਬਲਿੰਗ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਸ ਕਾਰਨ ਸੰਦੀਪ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਦਰਅਸਲ ਪੁਲਿਸ ਰਿਮਾਂਡ ‘ਤੇ ਚੱਲ ਰਹੇ ਸੰਦੀਪ ਤੋਂ ਪੁੱਛਗਿੱਛ ਦੌਰਾਨ ਪੁਲਿਸ ਨੇ ਭਾਮੀਆਂ ‘ਚ ਘਰ ਦੇ ਸਾਹਮਣੇ ਖਾਲੀ ਪਲਾਟ ‘ਚੋਂ ਇਕ ਹੋਰ ਨਾਜਾਇਜ਼ 30 ਬੋਰ ਦਾ ਪਿਸਤੌਲ, 2 ਕਾਰਤੂਸ, 1 ਇਨੋਵਾ, 1 ਸਵਿਫਟ ਕਾਰ ਬਰਾਮਦ ਕੀਤੀ ਹੈ।
Related Posts
Himachal : शूलिनी विश्वविद्यालय में माइंडफुलनेस पर एफडीपी का समापन
। शूलिनी यूनिवर्सिटी के सेंटर ऑफ हैप्पीनेस ने ‘माइंडफुलनेस: द सीड ऑफ हैप्पीनेस’ थीम के तहत 6-दिवसीय हैप्पीनेस फैकल्टी डेवलपमेंट प्रोग्राम…
ਭਾਨਾ ਸਿੱਧੂ ਦੇ ਹੱਕ ‘ਚ ਉਤਰੇ ਸਾਬਕਾ ਮੁੱਖ ਮੰਤਰੀ ਚੰਨੀ
ਸੰਗਰੂਰ : ਪੰਜਾਬ ਦੇ ਸੰਗਰੂਰ ਵਿੱਚ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former CM Charanjit Singh Channi) ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣਗੇ। ਉਹ…
ਉੱਤਰੀ ਕੋਰੀਆ, ਰੂਸ ਵਿਚਕਾਰ ਚਰਚਾ ਤੇਜ਼; ਪੱਛਮੀ ਚਿੰਤਤ
ਨਵੀਂ ਦਿੱਲੀ: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਰੂਸ ਦੇ ਰੱਖਿਆ ਮੰਤਰੀ ਨੇ ਫੌਜੀ ਸਹਿਯੋਗ ਨੂੰ ਮਜ਼ਬੂਤ ਕਰਨ…