Monday, August 31, 2026
Monday, August 31, 2026

ਚੰਡੀਗੜ੍ਹ ‘ਚ ਅੱਜ ਨਹੀਂ ਹੋਵੇਗੀ ਮੇਅਰ ਦੀ ਚੋਣ

Date:

ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related