Monday, May 4, 2026
Monday, May 4, 2026

ਜਲੰਧਰ ਪੁਲਿਸ ਪ੍ਰਸ਼ਾਸਨ ‘ਚ SHO ਤੇ ਹੋਰ ਮੁਲਾਜ਼ਮਾਂ ਦੇ ਤਬਾਦਲਿਆਂ ਦੀ ਸੂਚੀ ਜਾਰੀ

Date:

 

ਜਲੰਧਰ: ਪੰਜਾਬ ਵਿੱਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸ ਤਹਿਤ ਜਲੰਧਰ ਦਿਹਾਤੀ ਪੁਲਿਸ ਪ੍ਰਸ਼ਾਸਨ (police administration) ਵਿੱਚ 24 ਐਸਐਚਓਜ਼ ਅਤੇ ਹੋਰ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੀ ਗਈ ਸੂਚੀ ਵਿੱਚ ਮਧੂ ਬਾਲਾ, ਸੰਜੀਵ ਕਪੂਰ, ਬਲਜੀਤ ਸਿੰਘ, ਜਤਿੰਦਰ ਸਿੰਘ, ਰਵਿੰਦਰਪਾਲ ਸਿੰਘ, ਰਾਜੇਸ਼ ਠਾਕੁਰ, ਲਖਬੀਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਕਸ਼ਮੀਰ ਸਿੰਘ, ਜੀਵਨ ਸਿੰਘ, ਕੁਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਜ਼ੋਰਾਵਰ ਸਿੰਘ, ਸਤੀਸ਼ ਕੁਮਾਰ, ਰਜਿੰਦਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਕੌਰ, ਕਮਲੇਸ਼ ਕੌਰ, ਸੰਦੀਪ ਕੌਰ, ਗੁਰਮੀਤ ਸਿੰਘ, ਤੇਜਿੰਦਰ ਸਿੰਘ ਅਤੇ ਹਰੀਸ਼ ਕੁਮਾਰ ਸ਼ਾਮਲ ਹਨ। ਸੂਚੀ ਇਸ ਪ੍ਰਕਾਰ ਹੈ:

 

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related