Tuesday, August 12, 2025
Tuesday, August 12, 2025

ਜਲੰਧਰ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ

Date:

ਜਲੰਧਰ: ਜਲੰਧਰ ਪੁਲਿਸ ਪ੍ਰਸ਼ਾਸਨ (Jalandhar police administration) ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 16 ਐਸ.ਐਚ.ਓਜ਼ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਉਨ੍ਹਾਂ ਵਿੱਚ ਭੂਸ਼ਨ ਕੁਮਾਰ, ਪਰਮਿੰਦਰ ਸਿੰਘ, ਸੰਜੀਵ ਕੁਮਾਰ, ਪਰਵਿੰਦਰਜੀਤ ਸਿੰਘ, ਗੁਰਮੁਖ ਕੁਮਾਰ, ਪਰਵੀਨ ਕੌਰ, ਸੁਖਬੀਰ ਸਿੰਘ, ਪ੍ਰਦੀਪ ਸਿੰਘ, ਮੁਕੇਸ਼, 2 ਏ.ਐਸ.ਆਈ. ਕੁਮਾਰ, ਰਾਜੇਸ਼ ਠਾਕੁਰ, ਗੁਰਵਿੰਦਰ ਸਿੰਘ, ਲਾਲ ਚੰਦ, ਅਜਾਇਬ ਸਿੰਘ, ਗੁਰਪ੍ਰੀਤ ਸਿੰਘ ਸ਼ਾਮਲ ਹਨ।

ਦੱਸ ਦੇਈਏ ਕਿ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਉਪਰੋਕਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਤਾਂ ਜੋ ਗੁੰਡਾ ਅਨਸਰਾਂ ‘ਤੇ ਸ਼ਿਕੰਜਾ ਕੱਸਿਆ ਜਾ ਸਕੇ ਅਤੇ ਸ਼ਹਿਰ ਵਿੱਚ ਅਪਰਾਧਾਂ ਨੂੰ ਹੋਰ ਵੀ ਘੱਟ ਕੀਤਾ ਜਾ ਸਕੇ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related