Wednesday, May 6, 2026
Wednesday, May 6, 2026

ਟਰਾਂਸਪੋਰਟ ਮੰਤਰੀ ਵੱਲੋਂ ਵਾਹਨ ਚਾਲਕਾਂ ਨੂੰ ਇਹ ਵੱਡੀ ਚੇਤਾਵਨੀ ਜਾਰੀ

Date:

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (Security number plate) (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

मशहूर पहलवान जस्सा पट्टी अपनी टीम सहित आम आदमी पार्टी में शामिल

चंडीगढ़, 28 अप्रैल - कुश्ती जगत में 'जस्सा पट्टी'...