ਜਲੰਧਰ : ਜਲੰਧਰ ਦੇ ਰਾਮਾਮੰਡੀ ਚੌਕ (Ramamandi Chowk) ਵਿਖੇ ਟਰੱਕ ਅਪਰੇਟਰਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਉਸ ਵੇਲੇ ਵਿਗੜ ਗਿਆ ਜਦੋਂ ਇੱਥੋਂ ਦੇ ਟਰੱਕ ਅਪਰੇਟਰਾਂ ਦੇ ਪ੍ਰਧਾਨ ਹੈਪੀ ਸੰਧੂ (Happy Sandhu) ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਕਿਸੇ ਵੀ ਤਰ੍ਹਾਂ ਦਾ ਵਿਰੋਧ ਨਹੀਂ ਹੋਣ ਦਿੱਤਾ ਜਾਵੇਗਾ। ਜਲੰਧਰ ਦੇ ਰਾਮਾਮੰਡੀ ਚੌਕ ਵਿਖੇ ਧਰਨਾ ਦਿੱਤਾ ਗਿਆ।
Related Posts
मेजबान श्री जेजेटी युनिवर्सिटी झुंझुनूं बनी नार्थ वेस्ट इंटर युनिवर्सिटी क्रिकेट चैंपियन
North West Inter University Cricket Champion: आठ दिन से चल रही नार्थ वेस्ट जोन इंटर युनिवर्सिटी क्रिकेट टूर्नामेंट के फाइनल मुकाबले…
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਦਿੱਤੀ ਵਧਾਈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਲੋਹੜੀ (Lohri) ਦੇ ਤਿਉਹਾਰ ਦੀ ਵਧਾਈ ਦਿੱਤੀ ਹੈ। ਸੋਸ਼ਲ…
ਬਜਟ 2024 ‘ਤੇ ਅਖਿਲੇਸ਼ ਯਾਦਵ ਦੀ ਪਹਿਲੀ ਪ੍ਰਤੀਕਿਰਿਆ
ਉੱਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਨੇ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Union Finance Minister Nirmala…