ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha elections) ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਵਿੱਚ ਆਪਸੀ ਕਲੇਸ਼ ਵਧਦਾ ਜਾ ਰਿਹਾ ਹੈ। ਚੋਣਾਂ ਦੀ ਤਿਆਰੀ ਕਰ ਰਹੀ ਕਾਂਗਰਸ ਪਾਰਟੀ (Congress party) ਆਪਣੀ ਚੋਣ ਰਣਨੀਤੀ ਬਣਾਉਣ ਦੀ ਤਿਆਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਚੋਣ ਰਣਨੀਤੀ ਬਣਾਉਣ ਲਈ ਕਾਂਗਰਸ ਪਾਰਟੀ ਨੇ 1 ਫਰਵਰੀ ਨੂੰ ਚੰਡੀਗੜ੍ਹ ‘ਚ ਚੋਣ ਮੀਟਿੰਗ ਰੱਖੀ ਸੀ, ਜਿਸ ‘ਚ ਨਵਜੋਤ ਸਿੱਧੂ (Navjot Sidhu) ਸ਼ਾਮਲ ਨਹੀਂ ਹੋਏ ਸਨ। ਨਵਜੋਤ ਸਿੱਧੂ ਨੇ ਚੋਣ ਕਮੇਟੀ ਵਿੱਚ ਸ਼ਾਮਲ ਹੋਣ ਦੀ ਬਜਾਏ ਕਾਂਗਰਸ ਦੇ 3 ਸਾਬਕਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ।
Related Posts
बठिंडा में मान ने किया भव्य रोड शो, बादल परिवार पर तीखे हमले
मुख्यमंत्री भगवंत मान ने बादल परिवार पर जोरदार हमला बोला। मान ने कहा कि बस बठिंडा वाला आखिरी कील बच…
आज बदल जाएंगे 5 नियम, आम आदमी की जिंदगी पर पड़ेगा असर!
[ad_1] December Rules Change: हर महीने देश के नियमों में कुछ न कुछ बदलाव देखने को मिलता है। साल 2023…
ਪੰਜਾਬ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ
ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ (‘Chief Minister Pilgrimage Scheme’) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ…