Monday, May 25, 2026
Monday, May 25, 2026

ਨੌਜਵਾਨਾਂ ਵਿੱਚ ਵੋਟ ਦੇ ਹੱਕ ਅਤੇ ਇਸਤੇਮਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਹਾਈ ਸਕੂਲ ਭੂਦਨ ਵਿਖੇ ਵਿਦਿਆਰਥੀਆਂ ਨੇ ਰੰਗੋਲੀ ਮੁਕਾਬਲਿਆ ਦਾ ਆਯੋਜਨ

Date:

ਮਾਲੇਰਕੋਟਲਾ 01 ਦਸੰਬਰ :

                 ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਗਤੀਵਿਧੀਆਂ ਲਗਾਤਾਰ ਜਾਰੀ ਹਨ ।ਜਿਸ ਤਹਿਤ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਰਕਾਰੀ  ਹਾਈ ਸਕੂਲ ਭੂਦਨ ਮਾਲੇਰਕੋਟਲਾ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇ “ਮੇਰੀ ਵੋਟ,ਮੇਰਾ ਅਧਿਕਾਰ” ਸਿਸਕ ਅਧੀਨ ਕਰਵਾਏ ਗਏ ।

                         ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਫੋ਼ਟੋ ਵੋਟਰ ਸੂਚੀਆਂ ਦਾ ਕੰਮ 09 ਦਸੰਬਰ 2023 ਤੱਕ ਚੱਲ ਰਿਹਾ ਹੈ।  ਇਸ ਦੌਰਾਨ ਹਰ ਯੋਗ ਵਿਅਕਤੀ, ਜਿਸ ਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ:06 ਭਰ ਕੇ ਜਾਂ ਆਨਲਾਈਨ https://voters.eci.gov.in/ ਪੋਰਟਲ ਤੇ ਅਪਲਾਈ ਕਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

भाजपा को दिया गया हर वोट महंगे पेट्रोल और डीज़ल के लिए वोट होगा: हरपाल सिंह चीमा

भाजपा सरकार ने मध्य वर्गीय को बेसहारा छोड़ा, देश...