Monday, May 25, 2026
Monday, May 25, 2026

ਪੰਜਾਬ ਏ.ਜੀ.ਟੀ.ਐਫ. ਵੱਲੋਂ ਰਿੰਦਾ ਦਾ ਮੁੱਖ ਸੰਚਾਲਕ ਰਾਜਸਥਾਨ ਤੋਂ ਗ੍ਰਿਫ਼ਤਾਰ

Date:

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੇ ਆਪ੍ਰੇਸ਼ਨ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ (Harvinder Singh alias Rinda) ਅਤੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਅਹਿਮ ਕਾਰਕੁਨ ਨੂੰ ਰਾਜਸਥਾਨ ਦੇ ਜ਼ਿਲ੍ਹਾ ਫਲੋਦੀ ਦੇ ਪਿੰਡ ਲੋਹਾਵਤ ਤੋਂ ਗ੍ਰਿਫ਼ਤਾਰ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

राष्ट्रपति आज देंगी पद्म पुरस्कार: धर्मेंद्र, शिबू सोरेन समेत कई हस्तियां होंगी सम्मानित

राष्ट्रपति द्रौपदी मुर्मू सोमवार को राष्ट्रपति भवन के गणतंत्र...