ਚੰਡੀਗੜ੍ਹ: ਪੰਜਾਬ ‘ਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ (Meteorological Department) ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ 22.1.24 (ਦੁਪਹਿਰ 2.00 ਵਜੇ) ਤੱਕ ਪੰਜਾਬ ਵਿੱਚ ਬਹੁਤੀਆਂ ਥਾਵਾਂ ‘ਤੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਹੈ, ਜਿਸ ਦੇ ਚੱਲਦਿਆਂ ਪੰਜਾਬ ਐਸ.ਡੀ.ਐਮ.ਏ. ਨੇ ਲੋਕਾਂ ਨੂੰ ਠੰਢ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
Related Posts
ਭਾਰਤ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਲਈ ਚੀਨੀ ਡਰੋਨ ਦੀ ਮਦਦ ਲੈ ਰਿਹਾ ਹੈ ਪਾਕਿਸਤਾਨ
ਪਾਕਿਸਤਾਨ: ਪਾਕਿਸਤਾਨ ਆਪਣੇ ਨਾਪਾਕ ਇਰਾਦਿਆਂ ਨਾਲ ਭਾਰਤ ਨੂੰ ਨਸ਼ੀਲੇ ਪਦਾਰਥ ਅਤੇ ਹਥਿਆਰ ਸਪਲਾਈ ਕਰਨ ਲਈ ਚੀਨੀ ਡਰੋਨ ਦੀ ਮਦਦ ਲੈ ਰਿਹਾ…
ਪਰਾਲੀ ਨੂੰ ਅੱਗ ਲਗਾਉਣ ਦੀ ਰਵਾਇਤ ਨੂੰ ਜੜ੍ਹੋਂ ਖ਼ਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਲਏ ਸੁਝਾਅ
ਅਹਿਮਦਗੜ੍ਹ / ਮਾਲੇਰਕੋਟਲਾ 15 ਜਨਵਰੀ: ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡਾਂ ਦੇ ਕਿਸਾਨਾਂ ਦੇ ਨਾਲ…
ਸਰਦੀਆਂ ‘ਚ ਵੱਡੀ ਇਲਾਇਚੀ’ ਦੇ ਸੇਵਨ ਨਾਲ ਦੂਰ ਹੋਣਗੀਆਂ ਸਰੀਰ ਦੀਆਂ ਇਹ ਸਮੱਸਿਆਵਾਂ
Health News: ਭੱਜ ਦੌੜ ਭਰੀ ਜ਼ਿੰਦਗੀ ਵਿੱਚ ਥਕਾਵਟ ਹੋਣੀ ਆਮ ਗੱਲ ਹੈ। ਥਕਾਵਟ ਤੋਂ ਬਾਅਦ ਸਿਰ ਦਰਦ ਤੋਂ ਲੈ ਕੇ ਕੈਂਸਰ…