ਜਲੰਧਰ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਅੱਜ ਸਵੇਰੇ SEL ਟੈਕਸਟਾਈਲ ਲਿਮਟਿਡ (SEL Textiles Limited) ਦੇ ਲੁਧਿਆਣਾ ਅਤੇ ਮੋਹਾਲੀ ਦਫ਼ਤਰਾਂ ‘ਤੇ ਅਚਾਨਕ ਛਾਪੇਮਾਰੀ ਕੀਤੀ। ਜਾਣਕਾਰੀ ਅਨੁਸਾਰ 1530 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਸਾਲ 2020 ਵਿੱਚ ਕੰਪਨੀ ਦੇ ਡਾਇਰੈਕਟਰਾਂ ਰਾਮ ਸ਼ਰਨ ਸਲੂਜਾ, ਨੀਰਜ ਸਲੂਜਾ ਅਤੇ ਧੀਰਜ ਸਲੂਜਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।
Related Posts
ਸਵੀਪ ਟੀਮ ਨੇ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ
· ਮਾਲੇਰਕੋਟਲਾ 25 ਨਵੰਬਰ : ਸਵੀਪ ਟੀਮ ਮਾਲੇਰਕੋਟਲਾ ਵੱਲੋਂ ਸਰਕਾਰੀ ਬੀ, ਐਡ ਕਾਲਜ ਮਾਲੇਰਕੋਟਲਾ ਵਿਖੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਾਇਕ ਨੋਡਲ ਅਫ਼ਸਰ ਮੁਹੰਮਦ ਬਸ਼ੀਰ ਨੇ ਕਾਲਜ…
ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ
ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ (Chandigarh Mayor Elections) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ…
ਪੰਜਾਬ ਨਹਿਰਾਂ ਤੇ ਜਲ ਨਿਕਾਸੀ ਬਿੱਲ-2023 ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਯਕੀਨੀ :ਚੇਤਨ ਸਿੰਘ ਜੌੜਾਮਾਜਰਾ
ਕਿਸਾਨਾਂ ਲਈ ਨਿਰਵਿਘਨ ਨਹਿਰੀ ਪਾਣੀ ਸਪਲਾਈ, ਜਲ ਸਰੋਤਾਂ ਦੀ ਸਾਂਭ-ਸੰਭਾਲ ਅਤੇ ਝਗੜਿਆਂ ਦਾ ਛੇਤੀ ਤੇ ਆਸਾਨ ਤਰੀਕੇ ਨਾਲ ਹੱਲ ਯਕੀਨੀ…