ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਈ.ਟੀ.ਓ

Date:

ਚੰਡੀਗੜ੍ਹ, 14 ਦਸੰਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Harbhajan Singh ETO) ਨੇ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ।

ਕੌਮੀ ਊਰਜਾ ਸੰਭਾਲ ਦਿਵਸ ਮੌਕੇ ਸੂਬੇ ਦੇ ਲੋਕਾਂ ਦੇ ਨਾਮ ਸੰਦੇਸ਼ ਵਿੱਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਸਮਾਜ ਦੀ ਸਰਬਪੱਖੀ ਤਰੱਕੀ ਲਈ ਇੱਕ ਅਹਿਮ ਸਾਧਨ ਹੈ, ਇਸ ਲਈ ਸਾਰੇ ਨਾਗਰਿਕਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਬਿਜਲੀ ਦੀ ਬੱਚਤ ਕਰਕੇ ਰਾਜ ਦੇ ਨਾਲ-ਨਾਲ ਦੇਸ਼ ਦੇ ਖੁਸ਼ਹਾਲ ਭਵਿੱਖ ਲਈ ਯੋਗਦਾਨ ਪਾਉਣ।

ਉਨ੍ਹਾਂ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ ਮਾਪਦੰਡਾਂ ਅਨੁਸਾਰ ਸਟਾਰ-ਰੇਟ ਕੀਤੇ ਗਏ ਊਰਜਾ ਦੀ ਬੱਚਤ ਕਰਨ ਵਾਲੇ ਬਿਜਲੀ ਉਪਕਰਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਸੁਚੱਜੀ ਵਰਤੋਂ ਖਪਤਕਾਰਾਂ ਦੇ ਪੈਸੇ ਦੀ ਬਚਤ ਕਰਨ ਦੇ ਨਾਲ-ਨਾਲ ਕੌਮੀ ਨਿਰਮਾਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਕਰੋੜ ਤੋਂ ਵੱਧ ਬਿਜਲੀ ਖਪਤਕਾਰ ਹਨ ਅਤੇ ਜੇਕਰ ਹਰ ਖਪਤਕਾਰ ਰੋਜ਼ਾਨਾ ਇੱਕ ਯੂਨਿਟ ਬਿਜਲੀ ਦੀ ਬਚਤ ਕਰ ਲਵੇ ਤਾਂ ਇਹ ਬਿਜਲੀ ਦੀ ਵੱਡੀ ਬੱਚਤ ਵਿੱਚ ਤਬਦੀਲ ਹੋ ਸਕਦੀ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

जालंधर में नशा छुड़ाओ केंद्र के पास युवक की हत्या

जालंधर---पंजाब के जालंधर वेस्ट हलके में स्थित बाबू जगजीवन...

कांग्रेस व अकाली दल को बड़ा झटका, 100 के करीब परिवार AAP में शामिल

  मोगा : आम आदमी पार्टी की नीतियों से प्रभावित...

योगी सरकार का बड़ा तोहफा, रक्षाबंधन पर महिलाओं को तीन दिन तक मुफ्त बस यात्रा

  नेशनल -- रक्षाबंधन के त्योहार को लेकर उत्तर प्रदेश...

पंजाब में एक और नेता ने अपने पद से दिया इस्तीफा

  पंजाब : पंजाब में लैंड पूलिंग पॉलिसी का विरोध...