ਬਾਲਿਆਂਵਾਲੀ : ਪਿੰਡ ਸੂਚ ਵਿੱਚ ਫੈਲੀ ਕਿਸੇ ਅਣਪਛਾਤੀ ਬਿਮਾਰੀ ਕਾਰਨ ਕਰੀਬ 3 ਦਰਜਨ ਪਸ਼ੂਆਂ ਦੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਬਿਮਾਰੀ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਿੰਡ ਦੀ ਸਰਪੰਚ ਕਿਰਨਜੀਤ ਕੌਰ ਦੇ ਪਤੀ ਕਪੂਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ 35-36 ਪਸ਼ੂ ਕਿਸੇ ਅਣਪਛਾਤੀ ਬਿਮਾਰੀ ਕਾਰਨ ਮਰ ਚੁੱਕੇ ਹਨ ਅਤੇ 50 ਦੇ ਕਰੀਬ ਪਸ਼ੂ ਬਿਮਾਰ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਬਠਿੰਡਾ ਤੋਂ ਵਿਭਾਗ ਦੀਆਂ ਟੀਮਾਂ ਜਾਂਚ ਲਈ ਆਈਆਂ ਸਨ, ਜਿਨ੍ਹਾਂ ਵੱਲੋਂ ਸੈਂਪਲ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਹੀ ਬਿਮਾਰੀ ਬਾਰੇ ਹੋਰ ਜਾਣਕਾਰੀ ਮਿਲ ਸਕੇਗੀ।
Related Posts
निवेश करने से पहले 3 बातों का रखें खास ध्यान, मिलेगा तगड़ा रिटर्न!
[ad_1] Investment Tips: क्या आप भी अपने कल को आर्थिक तौर पर सुरक्षित रखना चाहते हैं? इसके लिए निवेश करने…
ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ
ਚੰਡੀਗੜ੍ਹ, 31 ਜਨਵਰੀ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀ ਸ਼ਮੂਲੀਅਤ…
गौतम सिंघानिया के लिए लगातार खड़ी हो रहीं समस्याएं, अभी तक हो गया 1500 करोड़ का नुकसान
[ad_1] Raymond Share: रेमंड के मालिक गौतम सिंघानिया के लिए मुश्किलें कम होने का नाम नहीं ले रहीं हैं। दरअसल…