ਸੰਗਰੂਰ: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਪਰਿਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ (Sangrur court) ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤੱਕ ਇਹ ਮਾਮਲਾ ਹੱਲ ਨਹੀਂ ਹੁੰਦਾ, ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਇਸ ਮਾਮਲੇ ਦੀ ਸੁਣਵਾਈ ਹੁਣ 3 ਮਾਰਚ ‘ਤੇ ਰੱਖੀ ਗਈ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ
