ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਸਾਬਕਾ ਵਿਧਾਇਕ ਅਤੇ ਭਾਜਪਾ ਦੀ ਪੰਜਾਬ ਇਕਾਈ ਦੇ ਸੀਨੀਅਰ ਪ੍ਰਧਾਨ ਮੀਤ ਪ੍ਰਧਾਨ ਅਰਵਿੰਦ ਖੰਨਾ (Arvind Khanna) ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ.ਡੀ.) ਦੇ ਰਡਾਰ ‘ਚ ਆ ਗਏ ਹਨ, ਜਿਸ ਤੋਂ ਬਾਅਦ ਅਰਵਿੰਦ ਖੰਨਾ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ। ਇਸ ਸਬੰਧੀ ਈਡੀ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਖੰਨਾ ਨੂੰ ਸੰਮਨ ਭੇਜ ਕੇ 30 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਪੰਜਾਬ ਭਾਜਪਾ ਦੇ ਸੀਨੀਅਰ ਆਗੂ ਈ.ਡੀ ਦੇ ਰਾਡਾਰ ‘ਤੇ
