Monday, August 10, 2026
Monday, August 10, 2026

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ

Date:

ਅੰਮ੍ਰਿਤਸਰ: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਨਿੱਤ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ (Amritsar district) ਦਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਰੋਡਵੇਜ਼ (Punjab Roadways) ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ।

ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਸੋਢ ਸਿੰਘ ਨੇੜੇ ਸੰਘਣੀ ਧੁੰਦ ਕਾਰਨ ਪੰਜਾਬ ਰੋਡਵੇਜ਼ ਦੀ ਬੱਸ ਗਰਿੱਲ ਤੋੜਦੀ ਹੋਈ ਪਲਟ ਗਈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ਦੌਰਾਨ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।

 

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related