ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।
Related Posts
26 ਜਨਵਰੀ ਨੂੰ ਇਨ੍ਹਾਂ ਜ਼ਿਲ੍ਹਿਆਂ ‘ਚ ਖੋਲ੍ਹੇ ਜਾਣਗੇ 125 ਨਵੇਂ ਮੁਹੱਲਾ ਕਲੀਨਿਕ
ਚੰਡੀਗੜ੍ਹ: ਪੰਜਾਬ ਸਰਕਾਰ (Punjab government) ਆਪਣੇ ਵਾਅਦੇ ਅਨੁਸਾਰ 125 ਨਵੇਂ ਮੁਹੱਲਾ ਕਲੀਨਿਕ (125 new mohalla clinics) ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ। ਸੀ.ਐਮ ਮਾਨ…
ਟ੍ਰਾਈਡੈਂਟ ਗਰੁੱਪ ਨੇ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ ਕੀਤਾ ਇਹ ਐਲਾਨ
ਬਰਨਾਲਾ: ਟ੍ਰਾਈਡੈਂਟ ਗਰੁੱਪ (Trident Group) ਦੇ ਸੰਸਥਾਪਕ ਰਜਿੰਦਰ ਗੁਪਤਾ (Rajinder Gupta) ਨੇ ਅਯੁੱਧਿਆ ਵਿੱਚ ਭਗਵਾਨ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ 22 ਜਨਵਰੀ ਨੂੰ ਦੇਸ਼…
ਰੁਪਏ ਵਿੱਚ ਅਖਬਾਰ ਵੇਚ ਕੇ 250 ਰੁਪਏ ਪ੍ਰਤੀ ਮਹੀਨਾ ਤੋਂ ਮਿਲੀਅਨ ਡਾਲਰ ਦੀ ਫੈਸ਼ਨ ਕੰਪਨੀ ਦੇ ਮਾਲਕ ਬਣਨ ਤੱਕ: ਬੇਂਗਲੁਰੂ ਦੇ ਇੱਕ ਵਿਅਕਤੀ ਦਾ ਅਦਭੁਤ ਸਫ਼ਰ
ਸਫਲਤਾ ਦੀਆਂ ਕਹਾਣੀਆਂ: ਅਣਗਿਣਤ ਸਫਲਤਾ ਦੀਆਂ ਕਹਾਣੀਆਂ ਸਾਡੇ ਨਾਲ ਸਾਂਝੀਆਂ ਕੀਤੀਆਂ ਗਈਆਂ ਹਨ ਅਤੇ ਅਸੀਂ ਉਨ੍ਹਾਂ ਤੋਂ ਬਹੁਤ ਕੁਝ ਪ੍ਰਾਪਤ…