ਤਾਮਿਲਨਾਡੂ : ਤਾਮਿਲਨਾਡੂ (Tamil Nadu) ਦੇ ਧਰਮਪੁਰੀ ਜ਼ਿਲ੍ਹੇ (Dharmapuri district) ‘ਚ ਇਕ ਫਲਾਈਓਵਰ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਇਕ ਤੋਂ ਬਾਅਦ ਇਕ ਕਈ ਵਾਹਨ ਆਪਸ ਵਿਚ ਟਕਰਾ ਕੇ ਅੱਗ ਦੀ ਲਪੇਟ ਵਿਚ ਆ ਗਏ, ਜਿਸ ਵਿਚ ਅੱਠ ਲੋਕ ਜ਼ਖ਼ਮੀ ਹੋ ਗਏ ਅਤੇ ਚਾਰ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਘਟਨਾ ਸੀ.ਸੀ.ਟੀ.ਵੀ. ਵਿੱਚ ਕੈਦ ਹੋ ਗਈ ਹੈ।
Related Posts
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਨੂੰ ਵੱਡੀ ਰਾਹਤ
ਜਲੰਧਰ : ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੇ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ…
ਕੇਂਦਰ ਸਰਕਾਰ ਨੂੰ ਭੰਡਣਾ ਬੰਦ ਕਰਨ ਮੁੱਖ ਮੰਤਰੀ ਭਗਵੰਤ ਮਾਨ: ਅਰਵਿੰਦ ਖੰਨਾ
ਚੰਡੀਗੜ੍ਹ, 30 ਨਵੰਬਰ ( ): ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ…
इन लोगों के लिए बासी मुंह पानी पीना है जानलेवा! जानिए सेहत पर कैसे करता है असर
[ad_1] Stale Mouth Water Drinking: जल ही जीवन है ये तो सभी ने सुना होगा। पानी बॉडी से वेस्ट मटेरियल…