ਮੁੱਖ ਮੰਤਰੀ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ -‘‘ਪੰਜਾਬ ਵਿਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਿਚ ਕਰੀਬ 11 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਹੈ।
Related Posts
सेंसेक्स 700 से ज्यादा तो निफ्टी 20 हजार के ऊपर, डॉलर में आई गिरावट
[ad_1] त्याहौरी सीजन बीतने के बाद भारतीय सूचकांक में बढ़ोतरी देखी जा रही है। मार्च 2024 की शुरुआत में अमेरिका…

ਗੋਲੀਆਂ ਚਲਾ ਕੇ ਜਵੈਲਰ ਦੀ ਦੁਕਾਨ ਤੋਂ ਗਹਿਣੇ ਲੁੱਟ ਕੇ ਲੁਟੇਰੇ ਫਰਾਰ
ਲੁਧਿਆਣਾ : ਪੁਲਿਸ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਦੇ ਹੋਏ ਨਿੱਤ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਪੰਜਾਬ ਦੇ ਲੁਧਿਆਣਾ…

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ ਰਾਸ਼ੀ ਜਾਰੀ
ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ…