ਚੰਡੀਗੜ੍ਹ: ਲੋਕ ਸਭਾ ਚੋਣਾਂ (Lok Sabha elections) ਲਈ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ। ਜਿੱਥੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪੰਜਾਬ ਦੀਆਂ 13 ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਭਾਜਪਾ ਨੇ ਵੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੌਰਾਨ ਭਾਜਪਾ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਇੱਕ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਭਾਜਪਾ ਨੇ ਪੰਜਾਬ ਲਈ ਨਵੇਂ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
Related Posts
मानसा में बिजली के खंभे ने दिया बड़ा झटका, सात साल के बच्चे की गई जान
मनसा जिले से एक मनहूस खबर आई है, जहां सात साल के एक बच्चे की करंट लगने से मौत…
ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ
ਮਾਲੇਰਕੋਟਲਾ 28 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ। Post Views: 122
अमिताभ बच्चन ने बेटी श्वेता बच्चन को दिया गिफ्ट, जुहू वाला बंगला की कीमत जान होंगे हैरान
Amitabh Bachchan’s Bungalow: बॉलीवुड के महानायक के नाम से मशहूर अमिताभ बच्चन देश के सबसे अमीर एक्टर में शामिल हैं. दशकों…