ਲੁਧਿਆਣਾ: ਲੁਧਿਆਣਾ ਵਿੱਚ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ (Blogger Kaka Sidhu alias Bhana Sidhu) ਨੂੰ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਭਾਨਾ ਸਿੱਧੂ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। 50,000 ਦੇ ਬਾਂਡ ਭਰਨ ਤੋਂ ਬਾਅਦ ਸਿੱਧੂ ਨੂੰ ਜ਼ਮਾਨਤ ਮਿਲ ਜਾਵੇਗੀ। ਦੱਸ ਦੇਈਏ ਕਿ ਹਾਲ ਹੀ ਵਿੱਚ ਭਾਨਾ ਸਿੱਧੂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
Related Posts
Electricity Bill पर मिलेगा 80% डिस्काउंट और सब्सिडी का फायदा!
80 प्रतिशत तक कम हो सकेगा बिजली बिल बिजली बिल को 80% तक कम करने के लिए और 40 प्रतिशत…
ਸਿਲੰਡਰ ਫੱਟਣ ਕਾਰਨ ਹੋਇਆ ਜ਼ਬਰਦਸਤ ਧਮਾਕਾ, 3 ਲੋਕ ਗੰਭੀਰ ਜ਼ਖਮੀ
ਗੁੜਗਾਓਂ : ਸੈਕਟਰ-10 ਥਾਣਾ ਖੇਤਰ ਦੇ ਸ਼ਕਤੀ ਨਗਰ ਇਲਾਕੇ (Shakti Nagar) ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ। ਚਾਹ ਬਣਾਉਂਦੇ ਸਮੇਂ ਗੈਸ ਸਿਲੰਡਰ…
40 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਭਾਰਤ ਨਗਰ ਇਲਾਕੇ ‘ਚ ਇਕ ਦਰਗਾਹ ਨੇੜੇ ਸਬ-ਇੰਸਪੈਕਟਰ ਮਨਜੀਤ ਸਿੰਘ (Sub-Inspector Manjit Singh) ਦੀ ਅਗਵਾਈ ਹੇਠ ਥਾਣਾ ਸਿਟੀ ਫ਼ਿਰੋਜ਼ਪੁਰ…