ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (Road Safety Force) ਦੀ ਸ਼ੁਰੂਆਤ ਕੀਤੀ ਗਈ। ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ। ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ। ਇਹ ਪੁਲਿਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ।
Related Posts
ਮਾਲੇਰਕੋਟਲਾ ਨਿਵਾਸੀ “ਸੀ.ਐਮ. ਦੀ ਯੋਗਸ਼ਾਲਾ” ਦਾ ਲਾਭ ਲੈਣ- ਵਧੀਕ ਡਿਪਟੀ ਕਮਿਸ਼ਨਰ
ਮਾਲੇਰਕੋਟਲਾ 12 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ, ਗਤੀਸ਼ੀਲ,ਪ੍ਰਗਤੀਸ਼ੀਲ, ਖੁਸਹਾਲ ਪੰਜਾਬ ਦੀ ਸਿਰਜਣਾ ਲਈ ਸ਼ੁਰੂ…
ਇਸ ਮਹੀਨੇ ਤੋਂ ਸ਼ੁਰੂ ਹੋਵੇਗਾ ਹਿਸਾਰ ਹਵਾਈ ਅੱਡਾ
ਹਿਸਾਰ : ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ (Deputy CM Dushyant Chautala) ਨੇ ਕਿਹਾ ਕਿ ਇਸ ਸਾਲ ਅਪ੍ਰੈਲ ‘ਚ ਹਿਸਾਰ ਹਵਾਈ (Hisar Airport) ਅੱਡੇ…
ਜੰਮੂ-ਕਸ਼ਮੀਰ ‘ਚ ਪੰਜਾਬ ਦਾ ਜਵਾਨ ਸ਼ਹੀਦ, CM ਮਾਨ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ…