Wednesday, November 11, 2026
Wednesday, November 11, 2026

ਮੌਸਮ ਵਿਭਾਗ ਦੀ ਚੇਤਾਵਨੀ, ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ

Date:

ਚੰਡੀਗੜ੍ਹ: ਚੰਡੀਗੜ੍ਹ ਮੌਸਮ (Chandigarh Meteorological) ਵਿਗਿਆਨ ਕੇਂਦਰ ਦੇ ਡਾਇਰੈਕਟਰ ਏ.ਕੇ.ਸਿੰਘ (AK Singh) ਨੇ ਮੌਸਮ ਸਬੰਧੀ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਧੁੱਪ ਨਿਕਲਣ ਦਾ ਮਤਲਬ ਇਹ ਨਹੀਂ ਹੈ ਕਿ ਮੌਸਮ ਸਾਫ਼ ਹੋ ਗਿਆ ਹੈ। ਪੂਰਵ-ਅਨੁਮਾਨ ਦੇ ਮੱਦੇਨਜ਼ਰ ਅਲਰਟ ਵਧਾ ਦਿੱਤਾ ਗਿਆ ਹੈ। ਫਿਲਹਾਲ ਧੁੰਦ ਤੋਂ ਕੋਈ ਰਾਹਤ ਨਹੀਂ ਹੈ। ਖਾਸ ਤੌਰ ‘ਤੇ 2 ਦਿਨਾਂ ਲਈ ਸੰਘਣੀ ਧੁੰਦ ਲਈ ਰੈੱਡ ਅਲਰਟ ਦਿੱਤਾ ਗਿਆ ਹੈ। 3 ਦਿਨਾਂ ਲਈ ਆਰੇਂਜ ਅਲਰਟ ਵੀ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

CM भगवंत मान 16 नवंबर को पट्टी के गांव सभरा पहुंचेंगे, लोक मिलनी और रैली में होंगे शामिल

तरनतारन: पंजाब के मुख्यमंत्री भगवंत मान 16 नवंबर को...

पंजाब में इस साल पराली जलाने के मामलों में करीब 95 फीसदी की कमी — अमन अरोड़ा

भाजपा पंजाब से नफरत करती है, इसीलिए वैज्ञानिक...