ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਤਾਇਆ ਇਤਰਾਜ਼। ਚੰਡੀਗੜ੍ਹ-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਜੇਲ੍ਹ ‘ਚੋਂ ਪੈਰੋਲ ਮਿਲਣ ‘ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ, ਕਤਲ ਤੇ ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 8ਵੀਂ ਵਾਰ ਮੁੜ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਰਾਜ਼ ਜਤਾਇਆ ਹੈ। ਸਰਦਾਰ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਇਹ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ, ਕਾਤਲ ਅਤੇ ਬਲਾਤਕਾਰ ਦੇ ਸੰਗੀਨ ਜੁਲਮਾਂ ਦੇ ਦੋਸ਼ੀ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਪਰੰਤੂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਸੇ ਤੋਂ ਸਿੱਖ ਕੌਮ ਵੱਲੋਂ ਉਠਾਈ ਜਾ ਰਹੀ ਅਵਾਜ਼ ਸਰਕਾਰਾਂ ਨੂੰ ਸੁਣ ਨਹੀਂ ਰਹੀ।
Related Posts
ਨਹਿਰ ਟੁੱਟਣ ਕਾਰਨ ਕਿਸਾਨਾਂ ਦੇ ਕਈ ਏਕੜ ਖੇਤਾਂ ‘ਚ ਭਰਿਆ ਪਾਣੀ
ਫ਼ਿਰੋਜ਼ਪੁਰ : ਅਬੋਹਰ (Abohar), ਫ਼ਿਰੋਜ਼ਪੁਰ (Ferozepur) ‘ਚ ਇਕ ਵਾਰ ਫਿਰ ਮੀਂਹ ਨੇ ਕਿਸਾਨਾਂ ‘ਤੇ ਦਸਤਕ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਬੋਹਰ ਤੋਂ ਕਿੱਕਰ…
ਉੱਤਰੀ ਕੋਰੀਆ, ਰੂਸ ਵਿਚਕਾਰ ਚਰਚਾ ਤੇਜ਼; ਪੱਛਮੀ ਚਿੰਤਤ
ਨਵੀਂ ਦਿੱਲੀ: ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਅਤੇ ਰੂਸ ਦੇ ਰੱਖਿਆ ਮੰਤਰੀ ਨੇ ਫੌਜੀ ਸਹਿਯੋਗ ਨੂੰ ਮਜ਼ਬੂਤ ਕਰਨ…
पंजाब BJP के पूर्व प्रधान को जान से मारने की धमकी
पंजाब लगातार बीजेपी के कई बड़े नेताओं को जान से मारने की धमकियां मिल रही हैं। बता दें पंजाब बीजेपी…