ਪਠਾਨਕੋਟ : ਅੱਜ ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆਂ (Gurmeet Singh Khuddian) ਦਾ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਦ ਐਸੋਸੀਏਸ਼ਨ ਵੱਲੋਂ ਕਿਸ਼ਨ ਚੰਦਰ ਮਹਾਜ਼ਨ ਮੀਡੀਆ ਸਲਾਹਕਾਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੰਦੀਪ ਮਹਾਜ਼ਨ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹਿਲੀ ਵਾਰ ਪਠਾਨਕੋਟ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਗੁਰਮੀਤ ਖੁੱਡੀਆਂ ਦਾ ਨਿੱਘਾ ਸਵਾਗਤ
