Monday, October 5, 2026
Monday, October 5, 2026

ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

Date:

ਸ੍ਰੀ ਫ਼ਤਹਿਗੜ੍ਹ ਸਾਹਿਬ : ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ। ਜਾਣਕਾਰੀ ਅਨੁਸਾਰ ਸ੍ਰੀ ਫ਼ਤਹਿਗੜ੍ਹ ਸਾਹਿਬ (Shri Fatehgarh Sahib) ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ 3 ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿ.ਮੀ. ਸੀਮਾ ਦੇ ਅੰਦਰ ਹੋਟਲਾਂ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ।

ਸ਼ਰਾਬ ਦੇ ਠੇਕੇ 3 ਦਿਨ ਯਾਨੀ 26 ਤੋਂ 28 ਦਸੰਬਰ ਤੱਕ ਪੂਰੀ ਤਰ੍ਹਾਂ ਬੰਦ ਰਹਿਣ। ਸਰਕਾਰ ਨੇ ਇਹ ਫ਼ੈਸਲਾ ਸ਼ਹੀਦੀ ਸਭਾ ਕਰਕੇ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ 28 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦਾ ਸ਼ਹੀਦੀ ਦਿਵਸ ਹੈ। ਇਸ ਕਾਰਨ ਸਰਕਾਰ ਨੇ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...