ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਇੱਕ ਵਾਰ ਫਿਰ ਹਾਈਕੋਰਟ ਪਹੁੰਚ ਗਏ ਹਨ। ਇੱਕ ਕੇਸ ਵਿੱਚ ਹਾਈਕੋਰਟ (High Court) ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕਪੂਰਥਲਾ ਵਿੱਚ ਉਨ੍ਹਾਂ ਵਿਰੁੱਧ ਇੱਕ ਹੋਰ ਐਫ.ਆਈ.ਆਰ ਦਰਜ ਕੀਤੀ ਗਈ ਸੀ। ਐਫ.ਆਈ.ਆਰ ਵਿੱਚ ਦੋਸ਼ ਹਨ ਕਿ ਸੁਖਪਾਲ ਖਹਿਰਾ ਨੇ ਆਪਣੇ ਖ਼ਿਲਾਫ਼ ਦਰਜ ਇੱਕ ਅਪਰਾਧਿਕ ਮਾਮਲੇ ਵਿੱਚ ਇੱਕ ਗਵਾਹ ਨੂੰ ਧਮਕਾਇਆ ਅਤੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ। ਖਹਿਰਾ ਨੇ ਇਸ ਨੂੰ ਬਦਲਾਖੋਰੀ ਦੱਸਦਿਆਂ ਆਪਣੇ ਖ਼ਿਲਾਫ਼ ਦਰਜ ਐਫ.ਆਈ.ਆਰ ਰੱਦ ਕਰਨ ਦੀ ਮੰਗ ਕੀਤੀ ਹੈ।
Related Posts
ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਤੇਲ ਭਰਨ ਵਾਲਿਆਂ ਲਈ ਵੱਡੀ ਖ਼ਬਰ
ਲੁਧਿਆਣਾ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ (Ludhiana district) ‘ਚ ਰਾਤ ਸਮੇਂ ਡਰਾਈਵਰ ਪੈਟਰੋਲ ਪੰਪਾਂ (petrol pumps) ‘ਤੇ ਆਪਣੇ ਵਾਹਨਾਂ ‘ਚ ਪੈਟਰੋਲ ਭਰ ਕੇ ਬਿਨਾਂ ਪੈਸੇ…
ਸਰਦੀਆਂ ‘ਚ ਰੋਜ਼ਾਨਾ ‘ਖਜੂਰਾਂ’ ਦੇ ਸੇਵਨ ਨਾਲ ਇਨ੍ਹਾਂ ਬਿਮਾਰੀਆਂ ਤੋਂ ਮਿਲੇਗੀ ਨਿਜ਼ਾਤ
Health News: ਸਰਦੀਆਂ ਦੇ ਮੌਸਮ ਵਿਚ ਮਿਲਣ ਵਾਲੀ ਖਜੂਰ ਇਕ ਅਜਿਹਾ ਫਲ ਹੈ, ਜੋ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ। ਇਸ…
ਨਵਜੋਤ ਸਿੱਧੂ ਨੇ ਟਵੀਟ ਕਰਕੇ ਦਿੱਤੀ ਇਹ ਅਹਿਮ ਜਾਣਕਾਰੀ
ਪਟਿਆਲਾ: ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਿੱਧੂ ਇਕ ਵਾਰ ਫਿਰ ਤੋਂ ਆਪਣੇ…