Tuesday, August 12, 2025
Tuesday, August 12, 2025

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਘਰ ‘ਚ ਕੀਤਾ ਨਜ਼ਰਬੰਦ

Date:

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (MP Simranjit Singh Mann) ਨੂੰ ਫ਼ਤਹਿਗੜ੍ਹ ਸਾਹਿਬ ਪੁਲਿਸ (Fatehgarh Sahib police) ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਕਿਲਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਧੂਰੀ ਵਿੱਚ ਧਰਨਾ ਦੇਣ ਜਾ ਰਹੇ ਸਨ। ਇਸ ਮੌਕੇ ਬੋਲਦਿਆਂ ਪਾਰਟੀ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਭਾਨਾ ਸਿੱਧੂ ਦੇ ਹੱਕ ਵਿੱਚ ਅੱਜ ਧੂਰੀ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਸਾਂਸਦ ਸਿਮਰਨਜੀਤ ਸਿੰਘ ਮਾਨ ਨੂੰ ਪੰਜਾਬ ਪੁਲਿਸ ਨੇ ਨਜ਼ਰਬੰਦ ਕੀਤਾ ਹੋਇਆ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

हरियाणा में 10 लाख मजदूरों का पंजीकरण बंद:उकलाना में श्रमिकों का विरोध प्रदर्शन

उकलाना--र जिले के उकलाना में भवन निर्माण कामगार यूनियन...

भ्रष्टाचार के खिलाफ विजिलेंस एक्शन, ASI रंगे हाथों गिरफ्तार

  जालंधर/चंडीगढ़ : पंजाब विजिलैंस ब्यूरो ने राज्य में भ्रष्टाचार...

लुधियाना में वकील पर तलवार से हमला

खन्ना---लुधियाना जिले के समराला की कपिला कॉलोनी में एक...